PDF ਫਾਈਲਾਂ ਦੀ ਤੁਲਨਾ ਕਰੋ

PDF ਫਾਈਲਾਂ ਦੀ ਤੁਲਨਾ ਕਰੋ ਅਤੇ ਅੰਤਰ ਵੇਖੋ

ਮੁਫ਼ਤ ਆਨਲਾਈਨ ਕੋਈ ਸੀਮਾਵਾਂ ਨਹੀਂ
ਪਹਿਲੀ ਫਾਈਲ
ਫਾਈਲ ਚੁਣੋ
ਫਾਈਲ ਸੁਰੱਖਿਆ ਸਕ੍ਰਿਅ ਹੈ
ਦੂਜੀ ਫਾਈਲ
ਫਾਈਲ ਚੁਣੋ
ਫਾਈਲ ਸੁਰੱਖਿਆ ਸਕ੍ਰਿਅ ਹੈ
⬤ ਉਹੀ ਟੈਕਸਟ ⬤ ਨਵਾਂ ਟੈਕਸਟ ⬤ ਹਟਾਇਆ ਗਿਆ ਟੈਕਸਟ
ਫਾਈਲਾਂ ਦੀ ਤੁਲਨਾ ਕਰਨਾ ਅਤੇ ਨਤੀਜਾ ਤਿਆਰ ਕਰਨਾ...
ਇਸ ਫੰਕਸ਼ਨ ਦੀ ਵਰਤੋਂ ਕਰਕੇ, ਤੁਸੀਂ ਸਾਡੀਆਂ ਸੇਵਾ ਦੀਆਂ ਸ਼ਰਤਾਂ ਨੂੰ ਸਵੀਕਾਰ ਕਰਦੇ ਹੋ
ਇਸ਼ਤਿਹਾਰ
100% ਮੁਫ਼ਤ - ਵਿਗਿਆਪਨ ਦੁਆਰਾ ਵਿੱਤ ਕੀਤਾ ਗਿਆ

ਜਾਣਕਾਰੀ

Windows Linux MAC iPhone Android

ਇੱਥੇ ਵੇਖੋ ਕਿ ਇਹ ਕਿਵੇਂ ਕੰਮ ਕਰਦਾ ਹੈ

ਉਹਨਾਂ ਦੋ ਫਾਈਲਾਂ ਦੀ ਚੋਣ ਕਰੋ ਜਿਹਨਾਂ ਦੀ ਤੁਸੀਂ ਤੁਲਨਾ ਕਰਨਾ ਚਾਹੁੰਦੇ ਹੋ ਅਤੇ ਤੁਲਨਾ ਸ਼ੁਰੂ ਕਰੋ। ਕੁਝ ਸਕਿੰਟਾਂ ਬਾਅਦ, ਤੁਸੀਂ ਦੋ ਫਾਈਲਾਂ ਵਿਚਕਾਰ ਅੰਤਰ ਵੇਖੂੰਗੇ।

ਸਿਰਫ PDF ਦਾ ਸਮਰਥਨ ਹੀ ਨਹੀਂ ਕਰਦਾ ਹੈ

ਇਹ ਜ਼ਰੂਰੀ ਨਹੀਂ ਕਿ ਤੁਹਾਡੀਆਂ ਫਾਈਲਾਂ PDF ਹੀ ਹੋਣ। ਇਹ ਐਪ ਉਹਨਾਂ ਸਾਰੀਆਂ ਫਾਈਲਾਂ ਦਾ ਸਮਰਥਨ ਕਰਦਾ ਹੈ ਜਿਹਨਾਂ ਨੂੰ ਸਾਡਾ ਸਿਸਟਮ PDF ਵਿੱਚ ਤਬਦੀਲ ਕਰ ਸਕਦਾ ਹੈ। PDF ਵਿੱਚ ਤਬਦੀਲੀ ਸਵੈਚਲਿਤ ਢੰਗ ਨਾਲ ਕੀਤੀ ਜਾਂਦੀ ਹੈ।

ਵਰਤੋਂ ਵਿੱਚ ਸੌਖ

PDF24 ਤੁਹਾਡੇ ਲਈ ਦਸਤਾਵੇਜ਼ਾਂ ਦੀ ਤੁਲਨਾ ਕਰਨਾ ਜਿਹਨਾਂ ਸੰਭਵ ਹੋ ਸਕੇ ਉਹਨਾਂ ਸੌਖਾ ਬਣਾਉਂਦਾ ਹੈ। ਤੁਹਾਨੂੰ ਕੁਝ ਵੀ ਸਥਾਪਤ ਕਰਨ ਜਾਂ ਸੇਟ ਅੱਪ ਕਰਨ ਦੀ ਲੋੜ ਨਹੀਂ ਹੈ, ਸਿਰਫ਼ ਆਪਣੀਆਂ ਫ਼ਾਈਲਾਂ ਚੁਣੋ।

ਤੁਹਾਡੇ ਸਿਸਟਮ ਦਾ ਸਮਰਥਨ ਕਰਦਾ ਹੈ

ਤੁਹਾਡੇ ਸਿਸਟਮ ਤੇ ਦੋ ਫਾਈਲਾਂ ਦੀ ਤੁਲਨਾ ਕਰਨ ਲਈ ਕੋਈ ਖਾਸ ਲੋੜਾਂ ਨਹੀਂ ਹਨ। ਇਹ ਐਪ ਸਾਰੇ ਪ੍ਰਮੁੱਖ ਓਪਰੇਟਿੰਗ ਸਿਸਟਮਾਂ ਅਤੇ ਬ੍ਰਾਊਜ਼ਰਾਂ ਨਾਲ ਕੰਮ ਕਰਦਾ ਹੈ।

ਸਥਾਪਨਾ ਦੀ ਕੋਈ ਲੋੜ ਨਹੀਂ ਹੈ

ਤੁਹਾਨੂੰ ਕਿਸੇ ਵੀ ਸਾਫਟਵੇਅਰ ਨੂੰ ਸਥਾਪਿਤ ਕਰਨ ਦੀ ਲੋੜ ਨਹੀਂ ਹੈ। ਫਾਈਲਾਂ ਦੀ ਤੁਲਨਾ ਸਾਡੇ ਸਰਵਰਾਂ ਉਤੇ ਕੀਤੀ ਜਾਂਦੀ ਹੈ। ਤੁਹਾਡੇ ਸਿਸਟਮ ਨੂੰ ਕਿਸੇ ਵੀ ਖਾਸ ਜਰੂਰਤਾਂ ਦੀ ਲੋੜ ਨਹੀਂ ਹੈ।

ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ

ਸਾਡਾ ਫਾਈਲ ਦੀ ਤੁਲਨਾ ਕਰਨ ਦਾ ਟੂਲ ਤੁਹਾਡੀਆਂ ਫਾਈਲਾਂ ਨੂੰ ਲੋੜ ਤੋਂ ਵੱਧ ਸਮੇਂ ਲਈ ਸਟੋਰ ਨਹੀਂ ਕਰਦਾ ਹੈ। ਤੁਹਾਡੀਆਂ ਫਾਈਲਾਂ ਅਤੇ ਨਤੀਜੇ ਥੋੜ੍ਹੇ ਸਮੇਂ ਬਾਅਦ ਸਾਡੇ ਸਰਵਰ ਤੋਂ ਹਟਾ ਦਿੱਤੇ ਜਾਣਗੇ।

ਸਟੇਫਨ ਜਿੱਗਲਰ ਦੁਆਰਾ ਵਿਕਸਿਤ

ਬਾਕੀ ਲੋਕ ਕੀ ਕਹਿ ਰਹੇ ਹਨ

ਬਹੁਤ ਵਧੀਆ ਅਤੇ ਸਧਾਰਨ ਐਪਲੀਕੇਸ਼ਨ ਜੋ ਮੈਨੂੰ ਦੋ ਸਮਾਨ ਫਾਈਲਾਂ ਵਿੱਚ ਅੰਤਰ ਨੂੰ ਜਲਦੀ ਅਤੇ ਆਸਾਨੀ ਨਾਲ ਪ੍ਰਦਰਸ਼ਿਤ ਕਰਨ ਦੀ ਆਗਿਆ ਦਿੰਦੀ ਹੈ।
ਦੋ ਫਾਈਲਾਂ ਦੀ ਤੁਲਨਾ ਕਰਨਾ ਇਸਤੋਂ ਸੌਖਾ ਨਹੀਂ ਹੋ ਸਕਦਾ। ਇਸ ਟੂਲ ਦਾ ਧੰਨਵਾਦ, ਜਿਸਦੇ ਨਾਲ ਦਸਤਾਵੇਜ਼ ਦੇ ਦੋ ਸੰਸ਼ੋਧਨਾਂ ਦੀ ਤੁਲਨਾ ਕਰਨਾ ਬਹੁਤ ਸੌਖਾ ਹੋ ਜਾਂਦਾ ਹੈ।

ਸਵਾਲ ਅਤੇ ਜਵਾਬ

ਮੈਂ ਦੋ PDF ਫਾਈਲਾਂ ਦੀ ਤੁਲਨਾ ਕਿਵੇਂ ਕਰ ਸਕਦਾ ਹਾਂ?

  1. ਉਹਨਾਂ ਫਾਈਲਾਂ ਦੀ ਚੋਣ ਕਰਨ ਲਈ ਪੰਨੇ ਦੇ ਉਪਰ ਦਿੱਤੇ ਫਾਈਲ ਚੋਣ ਬਕਸੇ ਦੀ ਵਰਤੋਂ ਕਰੋ ਜਿਹਨਾਂ ਦੀ ਤੁਸੀਂ ਤੁਲਨਾ ਕਰਨਾ ਚਾਹੁੰਦੇ ਹੋ।
  2. ਜੇ ਲੋੜ ਹੋਵੇ ਤਾਂ ਸੈਟਿੰਗਾਂ ਨੂੰ ਬਦਲੋ।
  3. ਸੰਬੰਧਿਤ ਬਟਨ ਨੂੰ ਦਬਾ ਕੇ ਤੁਲਨਾ ਸ਼ੁਰੂ ਕਰੋ।
  4. PDF24 ਫਿਰ ਫਾਈਲਾਂ ਦੀ ਪ੍ਰੋਸੈਸਿੰਗ ਕਰਦਾ ਹੈ ਅਤੇ ਨਤੀਜੇ ਨੂੰ ਪ੍ਰਦਰਸ਼ਿਤ ਕਰਦਾ ਹੈ ਤਾਂ ਜੋ ਤੁਸੀਂ ਅੰਤਰ ਵੇਖ ਸਕੋ।

ਕੀ PDF24 ਟੂਲਸ ਵਰਤਣਾ ਸੁਰੱਖਿਅਤ ਹੈ?

PDF24 ਫਾਈਲਾਂ ਅਤੇ ਡੇਟਾ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਉਪਭੋਗਤਾ ਸਾਡੇ ਉਤੇ ਭਰੋਸਾ ਕਰਨ ਦੇ ਯੋਗ ਹੋਣ। ਇਸ ਲਈ ਸੁਰੱਖਿਆ ਪਹਿਲੂ ਸਾਡੇ ਕੰਮ ਦਾ ਸਥਾਈ ਹਿੱਸਾ ਹਨ।

  1. ਸਾਰੀਆਂ ਫਾਈਲ ਟ੍ਰਾਂਸਫਰਾਂ ਨੂੰ ਐਨਕ੍ਰਿਪਟ ਕੀਤਾ ਜਾਂਦਾ ਹੈ।
  2. ਸਾਰੀਆਂ ਫਾਈਲਾਂ ਪ੍ਰੋਸੈਸਿੰਗ ਤੋਂ ਬਾਅਦ ਇੱਕ ਘੰਟੇ ਦੇ ਅੰਦਰ ਪ੍ਰੋਸੈਸਿੰਗ ਸਰਵਰ ਤੋਂ ਆਪਣੇ ਆਪ ਮਿਟਾ ਦਿੱਤੀਆਂ ਜਾਂਦੀਆਂ ਹਨ।
  3. ਅਸੀਂ ਫਾਈਲਾਂ ਨੂੰ ਸਟੋਰ ਅਤੇ ਉਹਨਾਂ ਦਾ ਮੁਲਾਂਕਣ ਨਹੀਂ ਕਰਦੇ ਹਾਂ। ਫਾਈਲਾਂ ਦੀ ਵਰਤੋਂ ਕੇਵਲ ਇੱਛਤ ਉਦੇਸ਼ ਲਈ ਕੀਤੀ ਜਾਵੇਗੀ।
  4. PDF24 ਨੂੰ ਇੱਕ ਜਰਮਨ ਕੰਪਨੀ, Geek Software GmbH ਦੁਆਰਾ ਚਲਾਇਆ ਜਾਂਦਾ ਹੈ। ਸਾਰੇ ਪ੍ਰੋਸੈਸਿੰਗ ਸਰਵਰ EU ਦੇ ਅੰਦਰ ਡੇਟਾ ਸੈਂਟਰਾਂ ਵਿੱਚ ਸਥਿਤ ਹਨ।
  5. ਵਿਕਲਪਕ ਤੌਰ ਤੇ, ਤੁਸੀਂ PDF24 ਕ੍ਰਿਏਟਰ ਦੇ ਨਾਲ PDF24 ਟੂਲਸ ਦਾ ਇੱਕ ਡੈਸਕਟਾਪ ਸੰਸਕਰਣ ਪ੍ਰਾਪਤ ਕਰ ਸਕਦੇ ਹੋ। ਸਾਰੀਆਂ ਫਾਈਲਾਂ ਇੱਥੇ ਤੁਹਾਡੇ ਕੰਪਿਊਟਰ ਉਤੇ ਰਹਿੰਦੀਆਂ ਹਨ, ਕਿਉਂਕਿ ਇਹ ਸੌਫਟਵੇਅਰ ਔਫਲਾਈਨ ਕੰਮ ਕਰਦਾ ਹੈ।

ਕੀ ਮੈਂ Mac, Linux ਜਾਂ ਸਮਾਰਟਫ਼ੋਨ ਤੇ PDF24 ਦੀ ਵਰਤੋਂ ਕਰ ਸਕਦਾ ਹਾਂ?

ਹਾਂ, ਤੁਸੀਂ ਕਿਸੇ ਵੀ ਸਿਸਟਮ ਜਿਸ ਵਿਚ ਇੰਟਰਨੈਟ ਦੀ ਪਹੁੰਚ ਹੋਵੇ PDF24 ਟੂਲਜ਼ ਦੀ ਵਰਤੋਂ ਕਰ ਸਕਦੇ ਹੋ। ਕ੍ਰੋਮ ਵਰਗੇ ਵੈਬ ਬ੍ਰਾਊਜ਼ਰ ਵਿੱਚ PDF24 ਟੂਲਸ ਖੋਲ੍ਹੋ ਅਤੇ ਟੂਲਾਂ ਨੂੰ ਸਿੱਧੇ ਵੈਬ ਬ੍ਰਾਊਜ਼ਰ ਵਿੱਚ ਵਰਤੋ। ਤੁਹਾਨੂੰ ਕੋਈ ਹੋਰ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ।

ਤੁਸੀਂ ਆਪਣੇ ਸਮਾਰਟਫੋਨ ਉਤੇ ਇੱਕ ਐਪ ਦੇ ਤੌਰ ਤੇ ਵੀ PDF24 ਨੂੰ ਸਥਾਪਿਤ ਕਰ ਸਕਦੇ ਹੋ। ਅਜਿਹਾ ਕਰਨ ਲਈ, ਆਪਣੇ ਸਮਾਰਟਫੋਨ ਤੇ ਕ੍ਰੋਮ ਵਿੱਚ PDF24 ਟੂਲਸ ਖੋਲ੍ਹੋ। ਫਿਰ ਐਡਰੈੱਸ ਬਾਰ ਦੇ ਉਪਰ ਸੱਜੇ ਕੋਨੇ ਵਿੱਚ ਇੰਸਟਾਲ ਆਈਕਨ ਉਤੇ ਕਲਿੱਕ ਕਰੋ ਜਾਂ ਕ੍ਰੋਮ ਦੇ ਮੀਨੂ ਰਾਹੀਂ ਆਪਣੀ ਸਟਾਰਟ ਸਕ੍ਰੀਨ ਤੇ PDF24 ਜੋੜੋ।

ਕੀ ਮੈਂ ਇੰਟਰਨੈਟ ਕਨੈਕਸ਼ਨ ਤੋਂ ਬਿਨਾਂ PDF24 ਨੂੰ ਔਫਲਾਈਨ ਵਿੱਚ ਵਰਤ ਸਕਦਾ ਹਾਂ?

ਹਾਂ, ਵਿੰਡੋਜ਼ ਦੇ ਉਪਭੋਗਤਾ PDF24 ਨੂੰ ਔਫਲਾਈਨ ਵੀ ਵਰਤ ਸਕਦੇ ਹਨ, ਮਤਲੱਬ ਬਿਨਾਂ ਇੰਟਰਨੈਟ ਕਨੈਕਸ਼ਨ ਤੋਂ। ਸਿਰਫ਼ ਮੁਫ਼ਤ PDF24 ਕ੍ਰਿਏਟਰ ਨੂੰ ਡਾਊਨਲੋਡ ਕਰੋ ਅਤੇ ਸੌਫਟਵੇਅਰ ਨੂੰ ਸਥਾਪਿਤ ਕਰੋ। PDF24 ਕ੍ਰਿਏਟਰ ਇੱਕ ਡੈਸਕਟੌਪ ਐਪਲੀਕੇਸ਼ਨ ਦੇ ਰੂਪ ਵਿੱਚ ਤੁਹਾਡੇ PC ਵਿੱਚ ਸਾਰੇ PDF24 ਟੂਲ ਲਿਆਉਂਦਾ ਹੈ। ਬਾਕੀ ਓਪਰੇਟਿੰਗ ਸਿਸਟਮਾਂ ਦੇ ਉਪਭੋਗਤਾਵਾਂ ਨੂੰ PDF24 ਟੂਲਜ਼ ਦੀ ਵਰਤੋਂ ਕਰਨਾ ਜਾਰੀ ਰੱਖਣਾ ਚਾਹੀਦਾ ਹੈ।

ਕਿਰਪਾ ਕਰਕੇ ਇਸ ਐਪ ਨੂੰ ਰੇਟ ਕਰੋ

ਕਿਰਪਾ ਕਰਕੇ ਇਸ ਪੰਨੇ ਨੂੰ ਸ਼ੇਅਰ ਕਰੋ

   
ਸਾਡੇ ਨਵੇਂ, ਮਸਤ ਅਤੇ ਮੁਫਤ ਟੂਲਾਂ ਨੂੰ ਵਧਣ ਵਿੱਚ ਮਦਦ ਕਰੋ!
ਆਪਣੇ ਫੋਰਮ, ਬਲੌਗ ਜਾਂ ਵੈਬਸਾਈਟ ਉਤੇ ਸਾਡੇ ਟੂਲਾਂ ਬਾਰੇ ਇੱਕ ਲੇਖ ਲਿਖੋ।

ਵੈਕਲਪਿਕ: PDF24 ਕ੍ਰਿਏਟਰ

ਵਿੰਡੋਜ਼ ਲਈ ਸਮਾਨ ਵਿਸ਼ੇਸ਼ਤਾਵਾਂ ਵਾਲਾ ਸਾਫਟਵੇਅਰ

ਹੋਰ ਵਧੀਆ ਟੂਲ