Excel ਤੋਂ PDF ਕਨਵਰਟਰ

ਤੇਜ਼ੀ ਅਤੇ ਸੌਖੇ ਤਰੀਕੇ ਨਾਲ Excel ਫਾਈਲਾਂ ਨੂੰ PDF ਵਿੱਚ ਤਬਦੀਲ ਕਰਨ ਲਈ ਉਪਯੋਗਕਰਤਾ ਦੇ ਅਨੁਕੂਲ ਵੈਬ ਐਪ

ਮੁਫ਼ਤ ਆਨਲਾਈਨ ਕੋਈ ਸੀਮਾਵਾਂ ਨਹੀਂ
ਫਾਈਲਾਂ ਚੁਣੋ
... ਜਾਂ ਫਾਈਲਾਂ ਨੂੰ ਇੱਥੇ ਡਰਾਪ ਕਰੋ
ਇਸ ਫੰਕਸ਼ਨ ਦੀ ਵਰਤੋਂ ਕਰਕੇ, ਤੁਸੀਂ ਸਾਡੀਆਂ ਸੇਵਾ ਦੀਆਂ ਸ਼ਰਤਾਂ ਨੂੰ ਸਵੀਕਾਰ ਕਰਦੇ ਹੋ
ਫਾਈਲ ਸੁਰੱਖਿਆ ਸਕ੍ਰਿਅ ਹੈ
4.9 (319 ਵੋਟਾਂ)
ਇਸ਼ਤਿਹਾਰ
😀 ਇਸ਼ਤਿਹਾਰਬਾਜ਼ੀ ਲਈ 100% ਮੁਫ਼ਤ ਧੰਨਵਾਦ

ਜਾਣਕਾਰੀ

Windows Linux MAC iPhone Android

ਇੰਨਾਂ ਸੌਖਾ ਹੈ ਇਹ

PDF ਵਿੱਚ ਤਬਦੀਲ ਕਰਨ ਲਈ ਆਪਣੀ Excel ਫਾਈਲਾਂ ਨੂੰ ਚੁਣੋ ਜਾਂ ਉਹਨਾਂ ਨੂੰ ਫਾਈਲ ਬਾਕਸ ਵਿੱਚ ਡਰੈਗ ਅਤੇ ਡਰਾਪ ਕਰੋ ਅਤੇ ਤਬਦੀਲੀ ਸ਼ੁਰੂ ਕਰੋ। ਫਿਰ ਨਤੀਜੇ ਨੂੰ ਆਪਣੇ ਕੰਪਿਊਟਰ ਉਤੇ PDF ਦੇ ਰੂਪ ਵਿੱਚ ਸਹੇਜੋ।

Excel ਫਾਈਲਾਂ ਲਈ PDF ਕਨਵਰਟਰ

ਇਸ ਪੰਨੇ ਉਤੇ ਤੁਸੀਂ ਬੜੀ ਸੌਖੇ ਤਰੀਕੇ ਨਾਲ Excel ਫਾਈਲਾਂ ਨੂੰ PDF ਵਿੱਚ ਤਬਦੀਲ ਕਰ ਸਕਦੇ ਹੋ। PDF24 ਦਾ ਔਨਲਾਈਨ PDF ਕਨਵਰਟਰ ਕੁਝ ਹੋਰ ਫਾਈਲ ਫਾਰਮੈਟਾਂ ਦਾ ਵੀ ਸਮਰਥਨ ਕਰਦਾ ਹੈ ਅਤੇ PDF ਫਾਈਲਾਂ ਨੂੰ ਵਾਪਿਸ ਦੂਜੇ ਫਾਰਮੈਟਾਂ ਵਿੱਚ ਵੀ ਤਬਦੀਲ ਕਰ ਸਕਦਾ ਹੈ।

ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ

ਤੁਹਾਡੀ Excel ਫਾਈਲਾਂ ਦੀ ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ। ਤੁਹਾਡੀਆਂ ਫਾਈਲਾਂ ਸਾਡੇ ਸਰਵਰ ਉਤੇ ਲੋੜ ਤੋਂ ਵੱਧ ਸਮੇਂ ਲਈ ਪਹੁੰਚਯੋਗ ਨਹੀਂ ਹਨ। ਤੁਹਾਡੀ Excel ਫਾਈਲਾਂ ਅਤੇ ਨਤੀਜੇ ਥੋੜ੍ਹੇ ਸਮੇਂ ਬਾਅਦ ਸਾਡੇ ਸਿਸਟਮ ਤੋਂ ਪੂਰੀ ਤਰ੍ਹਾਂ ਨਾਲ ਹਟਾ ਦਿੱਤੇ ਜਾਣਗੇ।

ਵਰਤਣ ਵਿੱਚ ਸੌਖਾ

PDF24 Excel ਨੂੰ PDF ਵਿੱਚ ਤਬਦੀਲ ਕਰਨਾ ਜਿੰਨਾ ਸੰਭਵ ਹੋ ਸਕੇ ਉਨਾਂ ਸੌਖਾ ਅਤੇ ਤੇਜ਼ ਬਣਾਉਂਦਾ ਹੈ। ਤੁਹਾਨੂੰ ਕੁਝ ਵੀ ਸਥਾਪਤ ਜਾਂ ਕੌਂਫਿਗਰ ਕਰਨ ਦੀ ਲੋੜ ਨਹੀਂ ਹੈ, ਬੱਸ ਆਪਣੀ Excel ਫਾਈਲਾਂ ਨੂੰ ਚੁਣੋ।

ਤੁਹਾਡੇ ਸਿਸਟਮ ਦਾ ਸਮਰਥਨ ਕਰਦਾ ਹੈ

Excel ਫਾਈਲਾਂ ਨੂੰ PDF ਵਿੱਚ ਤਬਦੀਲ ਕਰਨ ਲਈ, ਤੁਹਾਡੇ ਸਿਸਟਮ ਲਈ ਕੋਈ ਖਾਸ ਲੋੜਾਂ ਨਹੀਂ ਹਨ। ਇਹ ਟੂਲ ਸਾਰੇ ਆਮ ਓਪਰੇਟਿੰਗ ਸਿਸਟਮਾਂ ਅਤੇ ਬ੍ਰਾਊਜ਼ਰਾਂ ਦੇ ਤਹਿਤ ਕੰਮ ਕਰਦਾ ਹੈ।

ਸਥਾਪਨਾ ਦੀ ਕੋਈ ਲੋੜ ਨਹੀਂ ਹੈ

ਤੁਹਾਨੂੰ ਕੋਈ ਵੀ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ। Excel ਫਾਈਲਾਂ ਦੀ ਤਬਦੀਲੀ ਸਾਡੇ ਸਰਵਰਾਂ ਉਤੇ ਕੀਤੀ ਜਾਂਦੀ ਹੈ। ਤੁਹਾਡੇ ਸਿਸਟਮ ਤੇ ਕੋਈ ਬੋਝ ਨਹੀਂ ਪਵੇਗਾ ਅਤੇ ਕਿਸੇ ਖ਼ਾਸ ਜਰੂਰਤਾਂ ਦੀ ਲੋੜ ਨਹੀਂ ਹੋਵੇਗੀ।

ਸਟੇਫਨ ਜਿੱਗਲਰ ਦੁਆਰਾ ਵਿਕਸਿਤ

ਇਹ ਕਿੰਜ ਕੰਮ ਕਰਦਾ ਹੈ

ਫਾਈਲ ਚੋਣ ਬਾਕਸ ਦੀ ਵਰਤੋਂ ਉਸ Excel ਫਾਈਲਾਂ ਨੂੰ ਚੁਣਨ ਲਈ ਕਰੋ ਜਿਸ ਨੂੰ ਤੁਸੀਂ PDF ਫਾਰਮੈਟ ਵਿੱਚ ਤਬਦੀਲ ਕਰਨਾ ਚਾਹੁੰਦੇ ਹੋ।
ਕਨਵਰਟ ਬਟਨ ਉਤੇ ਕਲਿੱਕ ਕਰਕੇ ਆਪਣੇ Excel ਫਾਈਲਾਂ ਦੀ ਤਬਦੀਲੀ ਸ਼ੁਰੂ ਕਰੋ।
ਡਾਉਨਲੋਡ ਬਟਨ ਦੀ ਵਰਤੋਂ ਕਰਕੇ ਤਬਦੀਲ ਕੀਤੀ Excel ਫਾਈਲਾਂ ਨੂੰ PDF ਦੇ ਰੂਪ ਵਿੱਚ ਸਹੇਜੋ।

ਸਵਾਲ ਅਤੇ ਜਵਾਬ

ਮੈਂ Excel ਫਾਈਲਾਂ ਨੂੰ PDF ਵਿੱਚ ਕਿਵੇਂ ਤਬਦੀਲ ਕਰ ਸਕਦਾ ਹਾਂ?

  1. ਫਾਈਲ ਚੋਣ ਬਾਕਸ ਦੀ ਵਰਤੋਂ ਉਸ Excel ਫਾਈਲਾਂ ਨੂੰ ਚੁਣਨ ਲਈ ਕਰੋ ਜਿਸ ਨੂੰ ਤੁਸੀਂ PDF ਫਾਰਮੈਟ ਵਿੱਚ ਤਬਦੀਲ ਕਰਨਾ ਚਾਹੁੰਦੇ ਹੋ।
  2. ਕਨਵਰਟ ਬਟਨ ਉਤੇ ਕਲਿੱਕ ਕਰਕੇ ਆਪਣੇ Excel ਫਾਈਲਾਂ ਦੀ ਤਬਦੀਲੀ ਸ਼ੁਰੂ ਕਰੋ।
  3. ਡਾਉਨਲੋਡ ਬਟਨ ਦੀ ਵਰਤੋਂ ਕਰਕੇ ਤਬਦੀਲ ਕੀਤੀ Excel ਫਾਈਲਾਂ ਨੂੰ PDF ਦੇ ਰੂਪ ਵਿੱਚ ਸਹੇਜੋ।

ਕੀ PDF24 ਟੂਲਸ ਵਰਤਣਾ ਸੁਰੱਖਿਅਤ ਹੈ?

PDF24 ਫਾਈਲਾਂ ਅਤੇ ਡੇਟਾ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਉਪਭੋਗਤਾ ਸਾਡੇ ਉਤੇ ਭਰੋਸਾ ਕਰਨ ਦੇ ਯੋਗ ਹੋਣ। ਇਸ ਲਈ ਸੁਰੱਖਿਆ ਪਹਿਲੂ ਸਾਡੇ ਕੰਮ ਦਾ ਸਥਾਈ ਹਿੱਸਾ ਹਨ।

  1. ਸਾਰੀਆਂ ਫਾਈਲ ਟ੍ਰਾਂਸਫਰਾਂ ਨੂੰ ਐਨਕ੍ਰਿਪਟ ਕੀਤਾ ਜਾਂਦਾ ਹੈ।
  2. ਸਾਰੀਆਂ ਫਾਈਲਾਂ ਪ੍ਰੋਸੈਸਿੰਗ ਤੋਂ ਬਾਅਦ ਇੱਕ ਘੰਟੇ ਦੇ ਅੰਦਰ ਪ੍ਰੋਸੈਸਿੰਗ ਸਰਵਰ ਤੋਂ ਆਪਣੇ ਆਪ ਮਿਟਾ ਦਿੱਤੀਆਂ ਜਾਂਦੀਆਂ ਹਨ।
  3. ਅਸੀਂ ਫਾਈਲਾਂ ਨੂੰ ਸਟੋਰ ਅਤੇ ਉਹਨਾਂ ਦਾ ਮੁਲਾਂਕਣ ਨਹੀਂ ਕਰਦੇ ਹਾਂ। ਫਾਈਲਾਂ ਦੀ ਵਰਤੋਂ ਕੇਵਲ ਇੱਛਤ ਉਦੇਸ਼ ਲਈ ਕੀਤੀ ਜਾਵੇਗੀ।
  4. PDF24 ਨੂੰ ਇੱਕ ਜਰਮਨ ਕੰਪਨੀ, Geek Software GmbH ਦੁਆਰਾ ਚਲਾਇਆ ਜਾਂਦਾ ਹੈ। ਸਾਰੇ ਪ੍ਰੋਸੈਸਿੰਗ ਸਰਵਰ EU ਦੇ ਅੰਦਰ ਡੇਟਾ ਸੈਂਟਰਾਂ ਵਿੱਚ ਸਥਿਤ ਹਨ।
  5. ਵਿਕਲਪਕ ਤੌਰ ਤੇ, ਤੁਸੀਂ PDF24 ਕ੍ਰਿਏਟਰ ਦੇ ਨਾਲ PDF24 ਟੂਲਸ ਦਾ ਇੱਕ ਡੈਸਕਟਾਪ ਸੰਸਕਰਣ ਪ੍ਰਾਪਤ ਕਰ ਸਕਦੇ ਹੋ। ਸਾਰੀਆਂ ਫਾਈਲਾਂ ਇੱਥੇ ਤੁਹਾਡੇ ਕੰਪਿਊਟਰ ਉਤੇ ਰਹਿੰਦੀਆਂ ਹਨ, ਕਿਉਂਕਿ ਇਹ ਸੌਫਟਵੇਅਰ ਔਫਲਾਈਨ ਕੰਮ ਕਰਦਾ ਹੈ।

ਕੀ ਮੈਂ Mac, Linux ਜਾਂ ਸਮਾਰਟਫ਼ੋਨ ਤੇ PDF24 ਦੀ ਵਰਤੋਂ ਕਰ ਸਕਦਾ ਹਾਂ?

ਹਾਂ, ਤੁਸੀਂ ਕਿਸੇ ਵੀ ਸਿਸਟਮ ਜਿਸ ਵਿਚ ਇੰਟਰਨੈਟ ਦੀ ਪਹੁੰਚ ਹੋਵੇ PDF24 ਟੂਲਜ਼ ਦੀ ਵਰਤੋਂ ਕਰ ਸਕਦੇ ਹੋ। ਕ੍ਰੋਮ ਵਰਗੇ ਵੈਬ ਬ੍ਰਾਊਜ਼ਰ ਵਿੱਚ PDF24 ਟੂਲਸ ਖੋਲ੍ਹੋ ਅਤੇ ਟੂਲਾਂ ਨੂੰ ਸਿੱਧੇ ਵੈਬ ਬ੍ਰਾਊਜ਼ਰ ਵਿੱਚ ਵਰਤੋ। ਤੁਹਾਨੂੰ ਕੋਈ ਹੋਰ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ।

ਤੁਸੀਂ ਆਪਣੇ ਸਮਾਰਟਫੋਨ ਉਤੇ ਇੱਕ ਐਪ ਦੇ ਤੌਰ ਤੇ ਵੀ PDF24 ਨੂੰ ਸਥਾਪਿਤ ਕਰ ਸਕਦੇ ਹੋ। ਅਜਿਹਾ ਕਰਨ ਲਈ, ਆਪਣੇ ਸਮਾਰਟਫੋਨ ਤੇ ਕ੍ਰੋਮ ਵਿੱਚ PDF24 ਟੂਲਸ ਖੋਲ੍ਹੋ। ਫਿਰ ਐਡਰੈੱਸ ਬਾਰ ਦੇ ਉਪਰ ਸੱਜੇ ਕੋਨੇ ਵਿੱਚ ਇੰਸਟਾਲ ਆਈਕਨ ਉਤੇ ਕਲਿੱਕ ਕਰੋ ਜਾਂ ਕ੍ਰੋਮ ਦੇ ਮੀਨੂ ਰਾਹੀਂ ਆਪਣੀ ਸਟਾਰਟ ਸਕ੍ਰੀਨ ਤੇ PDF24 ਜੋੜੋ।

ਕੀ ਮੈਂ ਇੰਟਰਨੈਟ ਕਨੈਕਸ਼ਨ ਤੋਂ ਬਿਨਾਂ PDF24 ਨੂੰ ਔਫਲਾਈਨ ਵਿੱਚ ਵਰਤ ਸਕਦਾ ਹਾਂ?

ਹਾਂ, ਵਿੰਡੋਜ਼ ਦੇ ਉਪਭੋਗਤਾ PDF24 ਨੂੰ ਔਫਲਾਈਨ ਵੀ ਵਰਤ ਸਕਦੇ ਹਨ, ਮਤਲੱਬ ਬਿਨਾਂ ਇੰਟਰਨੈਟ ਕਨੈਕਸ਼ਨ ਤੋਂ। ਸਿਰਫ਼ ਮੁਫ਼ਤ PDF24 ਕ੍ਰਿਏਟਰ ਨੂੰ ਡਾਊਨਲੋਡ ਕਰੋ ਅਤੇ ਸੌਫਟਵੇਅਰ ਨੂੰ ਸਥਾਪਿਤ ਕਰੋ। PDF24 ਕ੍ਰਿਏਟਰ ਇੱਕ ਡੈਸਕਟੌਪ ਐਪਲੀਕੇਸ਼ਨ ਦੇ ਰੂਪ ਵਿੱਚ ਤੁਹਾਡੇ PC ਵਿੱਚ ਸਾਰੇ PDF24 ਟੂਲ ਲਿਆਉਂਦਾ ਹੈ। ਬਾਕੀ ਓਪਰੇਟਿੰਗ ਸਿਸਟਮਾਂ ਦੇ ਉਪਭੋਗਤਾਵਾਂ ਨੂੰ PDF24 ਟੂਲਜ਼ ਦੀ ਵਰਤੋਂ ਕਰਨਾ ਜਾਰੀ ਰੱਖਣਾ ਚਾਹੀਦਾ ਹੈ।

ਕਿਰਪਾ ਕਰਕੇ ਇਸ ਐਪ ਨੂੰ ਰੇਟ ਕਰੋ

ਕਿਰਪਾ ਕਰਕੇ ਇਸ ਪੰਨੇ ਨੂੰ ਸ਼ੇਅਰ ਕਰੋ

   
ਸਾਡੇ ਨਵੇਂ, ਮਸਤ ਅਤੇ ਮੁਫਤ ਟੂਲਾਂ ਨੂੰ ਵਧਣ ਵਿੱਚ ਮਦਦ ਕਰੋ!
ਆਪਣੇ ਫੋਰਮ, ਬਲੌਗ ਜਾਂ ਵੈਬਸਾਈਟ ਉਤੇ ਸਾਡੇ ਟੂਲਾਂ ਬਾਰੇ ਇੱਕ ਲੇਖ ਲਿਖੋ।

ਵੈਕਲਪਿਕ: PDF24 ਕ੍ਰਿਏਟਰ

ਵਿੰਡੋਜ਼ ਲਈ ਸਮਾਨ ਵਿਸ਼ੇਸ਼ਤਾਵਾਂ ਵਾਲਾ ਸਾਫਟਵੇਅਰ

ਸਬੰਧਤ ਟੂਲ

ਹੋਰ ਵਧੀਆ ਟੂਲ