PDF ਅਨਲਾਕ ਕਰੋ

PDF ਫਾਈਲਾਂ ਤੋਂ PDF ਪਾਸਵਰਡ ਨੂੰ ਔਨਲਾਈਨ ਹਟਾਓ

ਮੁਫ਼ਤ ਆਨਲਾਈਨ ਕੋਈ ਸੀਮਾਵਾਂ ਨਹੀਂ
ਫਾਈਲਾਂ ਚੁਣੋ
... ਜਾਂ ਫਾਈਲਾਂ ਨੂੰ ਇੱਥੇ ਡਰਾਪ ਕਰੋ
ਇਸ ਫੰਕਸ਼ਨ ਦੀ ਵਰਤੋਂ ਕਰਕੇ, ਤੁਸੀਂ ਸਾਡੀਆਂ ਸੇਵਾ ਦੀਆਂ ਸ਼ਰਤਾਂ ਨੂੰ ਸਵੀਕਾਰ ਕਰਦੇ ਹੋ
ਫਾਈਲ ਸੁਰੱਖਿਆ ਸਕ੍ਰਿਅ ਹੈ
4.8 (733 ਵੋਟਾਂ)
ਇਸ਼ਤਿਹਾਰ
100% ਮੁਫ਼ਤ - ਵਿਗਿਆਪਨ ਦੁਆਰਾ ਵਿੱਤ ਕੀਤਾ ਗਿਆ

ਜਾਣਕਾਰੀ

Windows Linux MAC iPhone Android

PDF ਫਾਈਲਾਂ ਨੂੰ ਅਨਲਾਕ ਕਿਵੇਂ ਕੀਤਾ ਜਾਂਦਾ ਹੈ

ਆਪਣੀਆਂ ਉਹਨਾਂ ਸੁਰੱਖਿਅਤ ਫਾਈਲਾਂ ਦੀ ਚੋਣ ਕਰੋ ਜਿਹਨਾਂ ਤੋਂ ਤੁਸੀਂ ਪਾਸਵਰਡ ਹਟਾਉਣਾ ਚਾਹੁੰਦੇ ਹੋ ਜਾਂ ਉਹਨਾਂ ਨੂੰ ਫਾਈਲ ਬਾਕਸ ਵਿੱਚ ਡਰਾਪ ਕਰੋ ਅਤੇ ਪ੍ਰੋਸੱਸ ਸ਼ੁਰੂ ਕਰੋ। ਕੁਝ ਸਕਿੰਟਾਂ ਬਾਅਦ ਤੁਸੀਂ ਆਪਣੀਆਂ ਅਨਲਾਕ ਕੀਤੀਆਂ PDF ਫਾਈਲਾਂ ਨੂੰ ਡਾਊਨਲੋਡ ਕਰ ਸਕਦੇ ਹੋ।

ਅਨਲਾਕ ਕਰਨ ਲਈ ਪਾਸਵਰਡ

ਪਾਸਵਰਡ ਸਾਡੇ ਸਿਸਟਮ ਦਵਾਰਾ ਸੁਰੱਖਿਅਤ PDF ਫਾਈਲ ਨੂੰ ਪੜ੍ਹਨ ਅਤੇ ਇਸਨੂੰ ਅਨਲਾਕ ਵਿੱਚ ਤਬਦੀਲ ਕਰਨ ਦੇ ਯੋਗ ਬਣਾਉਂਦਾ ਹੈ। ਇਹ ਫਾਈਲ ਤੋਂ ਪਾਸਵਰਡ ਸੁਰੱਖਿਅਤਾ ਨੂੰ ਹਟਾ ਦਿੰਦਾ ਹੈ।

ਵਰਤਣ ਵਿੱਚ ਸੌਖਾ

PDF24 ਤੁਹਾਡੇ ਲਈ PDF ਫਾਈਲਾਂ ਤੋਂ ਪਾਸਵਰਡ ਹਟਾਉਣਾ ਜਿਹਨਾਂ ਸੰਭਵ ਹੋ ਸਕੇ ਉਹਨਾਂ ਸੌਖਾ ਬਣਾਉਂਦਾ ਹੈ। ਕਿਸੇ ਸਥਾਪਨਾ ਦੀ ਲੋੜ ਨਹੀਂ ਹੈ। ਬਸ ਆਪਣੀਆਂ ਫਾਈਲਾਂ ਦੀ ਚੋਣ ਕਰੋ ਅਤੇ ਅਨਲਾਕ ਕਰਨਾ ਸ਼ੁਰੂ ਕਰੋ।

ਤੁਹਾਡੇ ਸਿਸਟਮ ਦਾ ਸਮਰਥਨ ਕਰਦਾ ਹੈ

PDF ਫਾਈਲਾਂ ਤੋਂ ਪਾਸਵਰਡ ਹਟਾਉਣ ਲਈ ਕੋਈ ਖਾਸ ਸਿਸਟਮ ਲੋੜਾਂ ਨਹੀਂ ਹਨ। ਇਹ PDF ਨੂੰ ਅਨਲਾਕ ਕਰਨ ਦਾ ਐਪ ਸਾਰੇ ਆਮ ਓਪਰੇਟਿੰਗ ਸਿਸਟਮਾਂ ਅਤੇ ਬ੍ਰਾਊਜ਼ਰਾਂ ਦੇ ਤਹਿਤ ਕੰਮ ਕਰਦਾ ਹੈ।

ਸਥਾਪਨਾ ਦੀ ਕੋਈ ਲੋੜ ਨਹੀਂ ਹੈ

ਤੁਹਾਨੂੰ ਕਿਸੇ ਵੀ ਸਾਫਟਵੇਅਰ ਨੂੰ ਡਾਊਨਲੋਡ ਅਤੇ ਸਥਾਪਿਤ ਕਰਨ ਦੀ ਲੋੜ ਨਹੀਂ ਹੈ। ਪਾਸਵਰਡ ਹਟਾਉਣ ਵਾਲਾ ਟੂਲ ਸਾਡੇ ਸਰਵਰਾਂ ਉਤੇ ਕਲਾਉਡ ਵਿੱਚ ਚੱਲਦਾ ਹੈ। ਐਪ ਤੁਹਾਡੇ ਕੰਪਿਊਟਰ ਤੋਂ ਸਰੋਤਾਂ ਦੀ ਖਪਤ ਨਹੀਂ ਕਰਦਾ ਹੈ।

ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ

ਤੁਹਾਡੀਆਂ ਫਾਈਲਾਂ ਸਾਡੇ ਸਰਵਰ ਉਤੇ ਲੋੜ ਤੋਂ ਵੱਧ ਨਹੀਂ ਰੱਖੀਆਂ ਜਾਂਦੀਆਂ ਹਨ। ਤੁਹਾਡੀਆਂ ਫਾਈਲਾਂ ਅਤੇ ਨਤੀਜੇ ਕੁਜ ਸਮੇਂ ਬਾਅਦ ਸਾਡੇ ਸਰਵਰ ਤੋਂ ਮਿਟਾ ਦਿਤੀਆਂ ਜਾਣਗੀਆਂ।

ਸਟੇਫਨ ਜਿੱਗਲਰ ਦੁਆਰਾ ਵਿਕਸਿਤ

ਬਾਕੀ ਲੋਕ ਕੀ ਕਹਿ ਰਹੇ ਹਨ

ਜੇ ਮੈਨੂੰ ਇੱਕ PDF ਵਿੱਚ ਇੱਕ ਪਾਸਵਰਡ ਸੇਟ ਕਰਨਾ ਹੋਵੇ, ਤਾਂ ਮੈਂ ਇਸ ਟੂਲ ਦੀ ਮਦਦ ਨਾਲ ਬੜੀ ਆਸਾਨੀ ਨਾਲ ਪਾਸਵਰਡ ਸੁਰੱਖਿਅਤਾ ਨੂੰ ਹਟਾ ਸਕਦਾ ਹਾਂ। ਮੈਨੂੰ ਹੁਣ ਇਸਦੇ ਲਈ ਕਿਸੇ ਵੀ ਵਾਧੂ ਸਾਫਟਵੇਅਰ ਦੀ ਲੋੜ ਨਹੀਂ ਹੈ।
ਬਹੁਤ ਸਾਰੇ ਮਾਮਲਿਆਂ ਵਿੱਚ, ਹੋ ਸਕਦਾ ਹੈ ਕਿ ਇੱਕ PDF ਨੂੰ PDF ਦੇ ਵਧੇਰੀ ਪ੍ਰੋਸੇਸਸਿੰਗ ਲਈ ਪਾਸਵਰਡ-ਸੁਰੱਖਿਅਤ ਨਹੀਂ ਕੀਤਾ ਜਾ ਸਕੇ। ਇਸ ਟੂਲ ਦੀ ਮਦਦ ਨਾਲ ਮੈਂ ਸੁਰੱਖਿਅਤਾ ਨੂੰ ਪਹਿਲਾਂ ਹੀ ਹਟਾ ਕੇ ਰੱਖ ਸਕਦਾ ਹਾਂ।

ਸਵਾਲ ਅਤੇ ਜਵਾਬ

ਮੈਂ PDF ਫਾਈਲਾਂ ਤੋਂ ਪਾਸਵਰਡ ਸੁਰੱਖਿਅਤਾ ਨੂੰ ਕਿਵੇਂ ਹਟਾ ਸਕਦਾ ਹਾਂ?

  1. ਪੰਨੇ ਦੇ ਉਪਰ ਦਿੱਤੇ ਫਾਈਲ ਚੋਣ ਬਾਕਸ ਦੀ ਵਰਤੋਂ ਉਹਨਾਂ PDF ਫਾਈਲਾਂ ਦੀ ਚੋਣ ਕਰਨ ਲਈ ਕਰੋ ਜਿਹਨਾਂ ਤੋਂ ਤੁਸੀਂ ਸੁਰੱਖਿਅਤਾ ਨੂੰ ਹਟਾਉਣਾ ਚਾਹੁੰਦੇ ਹੋ।
  2. ਉਹ ਪਾਸਵਰਡ ਭਰੋ ਜੋ PDF ਨੂੰ ਐਨਕ੍ਰਿਪਟ ਕਰਨ ਲਈ ਵਰਤਿਆ ਗਿਆ ਸੀ।
  3. ਸੰਬੰਧਿਤ ਬਟਨ ਨੂੰ ਦਬਾ ਕੇ PDF ਤੋਂ ਸੁਰੱਖਿਅਤਾ ਹਟਾਓ।
  4. ਡਾਉਨਲੋਡ ਬਟਨ ਨੂੰ ਦਬਾ ਕੇ ਆਪਣੇ ਕੰਪਿਊਟਰ ਤੇ ਅਸੁਰੱਖਿਅਤ PDF ਨੂੰ ਸੁਰੱਖਿਅਤ ਕਰੋ।

ਕੀ PDF24 ਟੂਲਸ ਵਰਤਣਾ ਸੁਰੱਖਿਅਤ ਹੈ?

PDF24 ਫਾਈਲਾਂ ਅਤੇ ਡੇਟਾ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਉਪਭੋਗਤਾ ਸਾਡੇ ਉਤੇ ਭਰੋਸਾ ਕਰਨ ਦੇ ਯੋਗ ਹੋਣ। ਇਸ ਲਈ ਸੁਰੱਖਿਆ ਪਹਿਲੂ ਸਾਡੇ ਕੰਮ ਦਾ ਸਥਾਈ ਹਿੱਸਾ ਹਨ।

  1. ਸਾਰੀਆਂ ਫਾਈਲ ਟ੍ਰਾਂਸਫਰਾਂ ਨੂੰ ਐਨਕ੍ਰਿਪਟ ਕੀਤਾ ਜਾਂਦਾ ਹੈ।
  2. ਸਾਰੀਆਂ ਫਾਈਲਾਂ ਪ੍ਰੋਸੈਸਿੰਗ ਤੋਂ ਬਾਅਦ ਇੱਕ ਘੰਟੇ ਦੇ ਅੰਦਰ ਪ੍ਰੋਸੈਸਿੰਗ ਸਰਵਰ ਤੋਂ ਆਪਣੇ ਆਪ ਮਿਟਾ ਦਿੱਤੀਆਂ ਜਾਂਦੀਆਂ ਹਨ।
  3. ਅਸੀਂ ਫਾਈਲਾਂ ਨੂੰ ਸਟੋਰ ਅਤੇ ਉਹਨਾਂ ਦਾ ਮੁਲਾਂਕਣ ਨਹੀਂ ਕਰਦੇ ਹਾਂ। ਫਾਈਲਾਂ ਦੀ ਵਰਤੋਂ ਕੇਵਲ ਇੱਛਤ ਉਦੇਸ਼ ਲਈ ਕੀਤੀ ਜਾਵੇਗੀ।
  4. PDF24 ਨੂੰ ਇੱਕ ਜਰਮਨ ਕੰਪਨੀ, Geek Software GmbH ਦੁਆਰਾ ਚਲਾਇਆ ਜਾਂਦਾ ਹੈ। ਸਾਰੇ ਪ੍ਰੋਸੈਸਿੰਗ ਸਰਵਰ EU ਦੇ ਅੰਦਰ ਡੇਟਾ ਸੈਂਟਰਾਂ ਵਿੱਚ ਸਥਿਤ ਹਨ।
  5. ਵਿਕਲਪਕ ਤੌਰ ਤੇ, ਤੁਸੀਂ PDF24 ਕ੍ਰਿਏਟਰ ਦੇ ਨਾਲ PDF24 ਟੂਲਸ ਦਾ ਇੱਕ ਡੈਸਕਟਾਪ ਸੰਸਕਰਣ ਪ੍ਰਾਪਤ ਕਰ ਸਕਦੇ ਹੋ। ਸਾਰੀਆਂ ਫਾਈਲਾਂ ਇੱਥੇ ਤੁਹਾਡੇ ਕੰਪਿਊਟਰ ਉਤੇ ਰਹਿੰਦੀਆਂ ਹਨ, ਕਿਉਂਕਿ ਇਹ ਸੌਫਟਵੇਅਰ ਔਫਲਾਈਨ ਕੰਮ ਕਰਦਾ ਹੈ।

ਕੀ ਮੈਂ Mac, Linux ਜਾਂ ਸਮਾਰਟਫ਼ੋਨ ਤੇ PDF24 ਦੀ ਵਰਤੋਂ ਕਰ ਸਕਦਾ ਹਾਂ?

ਹਾਂ, ਤੁਸੀਂ ਕਿਸੇ ਵੀ ਸਿਸਟਮ ਜਿਸ ਵਿਚ ਇੰਟਰਨੈਟ ਦੀ ਪਹੁੰਚ ਹੋਵੇ PDF24 ਟੂਲਜ਼ ਦੀ ਵਰਤੋਂ ਕਰ ਸਕਦੇ ਹੋ। ਕ੍ਰੋਮ ਵਰਗੇ ਵੈਬ ਬ੍ਰਾਊਜ਼ਰ ਵਿੱਚ PDF24 ਟੂਲਸ ਖੋਲ੍ਹੋ ਅਤੇ ਟੂਲਾਂ ਨੂੰ ਸਿੱਧੇ ਵੈਬ ਬ੍ਰਾਊਜ਼ਰ ਵਿੱਚ ਵਰਤੋ। ਤੁਹਾਨੂੰ ਕੋਈ ਹੋਰ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ।

ਤੁਸੀਂ ਆਪਣੇ ਸਮਾਰਟਫੋਨ ਉਤੇ ਇੱਕ ਐਪ ਦੇ ਤੌਰ ਤੇ ਵੀ PDF24 ਨੂੰ ਸਥਾਪਿਤ ਕਰ ਸਕਦੇ ਹੋ। ਅਜਿਹਾ ਕਰਨ ਲਈ, ਆਪਣੇ ਸਮਾਰਟਫੋਨ ਤੇ ਕ੍ਰੋਮ ਵਿੱਚ PDF24 ਟੂਲਸ ਖੋਲ੍ਹੋ। ਫਿਰ ਐਡਰੈੱਸ ਬਾਰ ਦੇ ਉਪਰ ਸੱਜੇ ਕੋਨੇ ਵਿੱਚ ਇੰਸਟਾਲ ਆਈਕਨ ਉਤੇ ਕਲਿੱਕ ਕਰੋ ਜਾਂ ਕ੍ਰੋਮ ਦੇ ਮੀਨੂ ਰਾਹੀਂ ਆਪਣੀ ਸਟਾਰਟ ਸਕ੍ਰੀਨ ਤੇ PDF24 ਜੋੜੋ।

ਕੀ ਮੈਂ ਇੰਟਰਨੈਟ ਕਨੈਕਸ਼ਨ ਤੋਂ ਬਿਨਾਂ PDF24 ਨੂੰ ਔਫਲਾਈਨ ਵਿੱਚ ਵਰਤ ਸਕਦਾ ਹਾਂ?

ਹਾਂ, ਵਿੰਡੋਜ਼ ਦੇ ਉਪਭੋਗਤਾ PDF24 ਨੂੰ ਔਫਲਾਈਨ ਵੀ ਵਰਤ ਸਕਦੇ ਹਨ, ਮਤਲੱਬ ਬਿਨਾਂ ਇੰਟਰਨੈਟ ਕਨੈਕਸ਼ਨ ਤੋਂ। ਸਿਰਫ਼ ਮੁਫ਼ਤ PDF24 ਕ੍ਰਿਏਟਰ ਨੂੰ ਡਾਊਨਲੋਡ ਕਰੋ ਅਤੇ ਸੌਫਟਵੇਅਰ ਨੂੰ ਸਥਾਪਿਤ ਕਰੋ। PDF24 ਕ੍ਰਿਏਟਰ ਇੱਕ ਡੈਸਕਟੌਪ ਐਪਲੀਕੇਸ਼ਨ ਦੇ ਰੂਪ ਵਿੱਚ ਤੁਹਾਡੇ PC ਵਿੱਚ ਸਾਰੇ PDF24 ਟੂਲ ਲਿਆਉਂਦਾ ਹੈ। ਬਾਕੀ ਓਪਰੇਟਿੰਗ ਸਿਸਟਮਾਂ ਦੇ ਉਪਭੋਗਤਾਵਾਂ ਨੂੰ PDF24 ਟੂਲਜ਼ ਦੀ ਵਰਤੋਂ ਕਰਨਾ ਜਾਰੀ ਰੱਖਣਾ ਚਾਹੀਦਾ ਹੈ।

ਕਿਰਪਾ ਕਰਕੇ ਇਸ ਐਪ ਨੂੰ ਰੇਟ ਕਰੋ

ਕਿਰਪਾ ਕਰਕੇ ਇਸ ਪੰਨੇ ਨੂੰ ਸ਼ੇਅਰ ਕਰੋ

   
ਸਾਡੇ ਨਵੇਂ, ਮਸਤ ਅਤੇ ਮੁਫਤ ਟੂਲਾਂ ਨੂੰ ਵਧਣ ਵਿੱਚ ਮਦਦ ਕਰੋ!
ਆਪਣੇ ਫੋਰਮ, ਬਲੌਗ ਜਾਂ ਵੈਬਸਾਈਟ ਉਤੇ ਸਾਡੇ ਟੂਲਾਂ ਬਾਰੇ ਇੱਕ ਲੇਖ ਲਿਖੋ।

ਵੈਕਲਪਿਕ: PDF24 ਕ੍ਰਿਏਟਰ

ਵਿੰਡੋਜ਼ ਲਈ ਸਮਾਨ ਵਿਸ਼ੇਸ਼ਤਾਵਾਂ ਵਾਲਾ ਸਾਫਟਵੇਅਰ

ਹੋਰ ਵਧੀਆ ਟੂਲ